1746 ਅਸਾਮੀਆਂ ਭਰਨ ਦਾ ਇਸਤਿਹਾਰ ਜਾਰੀ

ਬਠਿੰਡਾ 31 ਜਨਵਰੀ

ਸੰਪਾਦਕ ਅੰਮ੍ਰਿਤ ਪਾਲ ਸਿੱਧੂ ਬਰਾੜ

ਪਿੱਛੇ ਜਿਹੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਤੇ ਸਿਪਾਹੀਆਂ ਦੀ ਭਰਤੀ ਦਾ ਫੈਸਲਾ ਕੀਤਾ ਗਿਆ ਸੀ , ਜਿਸ ਰਾਹੀਂ ਹਰ ਸਾਲ ਸਬ ਇੰਸਪੈਕਟਰ ਤੇ ਸਿਪਾਹੀ ਭਰਤੀ ਕੀਤੇ ਜਾਣੇ ਸਨ ! ਉਸ ਫੈਸਲੇ ਨੂੰ ਲਾਗੂ ਕਰਦੇ ਹੋਏ ਪੰਜਾਬ ਪੁਲਿਸ ਵਿਭਾਗ ਵਲੋਂ 1746 ਅਸਾਮੀਆਂ ਭਰਨ ਦਾ ਇਸਤਿਹਾਰ ਜਾਰੀ ਕਰ ਦਿੱਤਾ ਗਿਆ ਹੈ !

ਯੋਗ ਉਮੀਦਵਾਰ ਪੰਜਾਬ ਪੁਲਿਸ ਦੀ ਵੈਬਸਾਈਟ ਉਪਰ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ

LEAVE A REPLY

Please enter your comment!
Please enter your name here