Home Blog Page 5

Special Initiative for health of police officials by Faridkot Police

0
Special Initiative for health of police officials by Faridkot Police

By Gaurav Sidhu

Faridkot: June 2022

Faridkot police Saanjh Wing organised mega medical and dental check-up of police employees and their family members in collaboration with Rotary Club, Baba Farid University of Health Sciences and Dashmesh Dental Hospital Faridkot.

On this occasion, SSP Faridkot Avneet Kaur Sidhu motivated the police officials to keep themselves healthy and thanked the team of doctors for their services.

During this camp, expert doctors checked approximately 115 police employees and their family members.

Special check-up for cancer detection was done in Rotary Cancer research van and doctors gave pecautionary tips to all officials.

Adequate parking arrangements will be made to alleviate the traffic problem of the city dwellers – Mansa Deputy Commissioner

0
Jaspreet Singh IAS and Gaurav Toora IPS
Positive news
Deputy Commissioner and SSP inspected the old grain market and the main market
Special Representative Amrit Sidhu Brar
Mansa, May/ June
Deputy Commissioner Jaspreet Singh and District Police Chief Gaurav Tura inspected the old food market and the market near Gurdwara Chowk with a view to alleviate the traffic congestion of the city dwellers and ensure smooth and smooth flow of traffic.
Deputy Commissioner Jaspreet Singh directed the illegal constructions on the site of the old grain mandi near the market to take immediate initiative to keep the goods within their limits.
He said that with the goods kept outside the shops, where the traffic was disrupted, there was a danger of road accidents. He said that in the food markets of the district along with the city of Mansa no person would be allowed to occupy the premises illegally.
Jaspreet Singh said that there was a plan to construct a parking lot for the adjoining market on the site of Mansa Old Grain Market, which would make it easier for the visitors to park their vehicles and also help the people to avoid any traffic congestion. There will be relief for the common man.
He appealed to the shopkeepers and city dwellers to cooperate in this campaign launched by the district administration to solve the traffic problem.

DC ORDERS REGISTRATION OF FIRs AGAINST 99 COLONIZERS UNDER PAPRA ACT

0
DC ORDERS REGISTRATION OF FIRs AGAINST 99 COLONIZERS UNDER PAPRA ACT

SHARES COMPILED LIST OF THE LETTERS JDA SENT TO POLICE DEPARTMENT FOR LODGING FIRs AGAINST ILLEGAL COLONIES IN PAST TWO YEARS

SEEKS STATUS REPORT FROM COMMISSIONERATE AND RURAL POLICE BESIDES DIRECTIONS OF REGISTRING CASES

By Amrit Sidhu Brar

JALANDHAR, June 02

Deputy Commissioner Ghanshyam Thori today asked the police department to register FIRs against as many as 99 colonizers under the Punjab Apartment and Property Regulation Act (PAPRA) for developing illegal colonies in the district in the last two years. Of these, 12 colonies fall within the jurisdiction of commissionerate police while remaining 87 in areas under SSP Rural.

The Deputy Commissioner who is also holding the additional charge of Chief Administrator of Jalandhar Development Authority (JDA) has sent a compiled list of unauthorized colonies that camp up during the last two years along with letters sent by the JDA to lodge FIRs against the owners of these colonies.

The JDA had written to both Commissionerate and Rural Police about the mushrooming of illegal colonies falling within its jurisdiction; now both the authorities were asked to inform as to what action have taken on the reported illegal colonies, said the deputy commissioner.

The DC said that the commissionerate and Rural Police have been directed to ensure registration of FIRs against the colonizers mentioned in the comprehensive list, if not lodged so far and intimate the district administration of the action taken by the police.

He further mentioned that the applications of the colonies mentioned in the list were dismissed by the JDA on account of not depositing requisite fee and documentation under the regularization policy, following which the police department was time to time asked to take legal action as per the provisions of PAPRA Act.

Mr. Thori reiterated that administration would leave no stone unturned to rein in the practice of unauthorized colonization in the district as a drive against such activities has already been launched by the authorities concerned with an illegal colony that was recently razed down in village Dhadda.

He said that these colonies not only caused huge loss to the state exchequer but also inflicted fraud on the people as residents of these colonies suffer problems due to the lack of basic infrastructure like electricity, road, drinking water, sewerage system besides others. He said that concerned colonisers can contact Estate Officer Chander Sekhier on his mobile number 8196040008 for any query with respect to regularization of their colonies.

 

Satish Chandra takes oath as Chairperson, Punjab Police Complaint Authority

0
Punjab Police Complaint Authority gets new chairman

By APS

Chandigarh, May 18, 2022: Punjab Governor Banwarilal Purohit administers the oath of office and secrecy to Satish Chandra, IAS (Retd.) as Chairperson of Punjab Police Complaint Authority in the presence of Chief Minister Bhagwant Mann at Punjab Raj Bhavan on 17th May 2022.

Governor and CM hold meeting with central, state security agencies at Fazilka

0
National security of paramount importance: Governor

Punjab CM to meet Union Home Minister on 12 April over security issues

National security of paramount importance: Governor

By Amrit Sidhu Brar

Fazilka, April 9:

Placing prime focus on the National security aspect especially in the 6 border districts of the State, the Punjab Governor Banwarilal Purohit on Saturday emphasized complete coordination between the Central and the State security agencies so as to ensure that the unity and integrity of the country is maintained at all costs.

Interacting with the media persons here, the Governor apprised that today he alongwith the Chief Minister Bhagwant Mann took stock of the security scenario in the 6 border districts in a meeting with the officers from the Central and State Government agencies accompanied by the Sarpanches and the Panches of the border villages.

“The main agenda of the meeting was to evolve a robust mechanism to strengthen the security of these districts especially when the neighbouring country is finding ways to foment trouble in Punjab by drugs and weapons smuggling through drones”, said the Governor adding that there should be no scope for negligence in this regard.

Expressing concern that the drugs from across the border are falling into the hands of even school going children, the Governor solicited the peoples’ cooperation and exhorted them to be alert and tip off the police and other security agencies whenever such an nefarious activity takes place.

The Governor further pointed out that in order to channelize the energy of the youth specially those hailing from the border areas in a constructive manner, a scheme called AGNEEPATH would soon be unveiled in which the youth would be given adequate training besides employment in the army for 4-6 years.

“I would lend wholehearted support to every effort made by the Chief Minister for taking up issues of Punjab’s interest with the Government of India”, reiterated the Governor who also said that he would visit the border districts every 3 months to take stock of the security situation.

Speaking on the occasion, the Punjab Chief Minister Bhagwant Mann said that Punjab is the land of martyrs having produced legendary revolutionaries such as Shaheed e Azam Bhagat Singh, Shaheed Udham Singh and Lala Lajpat Rai who sacrificed their lives in the freedom movement.

“Now, the brave youth of the State are carrying forward their legacy by serving in the army for defending the nation”, said the Chief Minister adding the focus of the State Government is on bringing industry in the border areas apart from the schools, colleges and the skill development institutions so as to provide job avenues to the youth who have talent in abundance but no means to harness the same.

“The State Government is also sparing no effort to bring Sainik Schools in Punjab with a view to produce future officers for the nation’s Armed forces”, added Bhagwant Mann.

Asserting that there must be no compromise on the issue of National security, the Chief Minister said that he would meet the Union Home Minister on April 12th for taking up the issue of providing state of the art technological apparatus to the Punjab Police for nipping the menace of cross border smuggling in the bud.

Likewise, the Chief Minister also said that the issue of farmers having lands across the barbed wire fence would be resolved soon to the satisfaction of those holding such land holdings.

Among others present on the occasion included the MLA (Fazilka) Narinderpal Singh Sana, MLA (Jalalabad) Jagdeep Kamboj, MLA (Balluana) Amandeep Singh Goldy Musafir, Chief Secretary Anirudh Tewari, DGP V.K. Bhawra, Principal Secretary (Planning) Raj Kamal Chaudhary, Principal Secretary to the Governor J.M. Balamurugan, Commissioner Ferozepur Division D.S. Mangat, Himanshu Aggarwal Deputy Commissioner, Additional Deputy Commissioner (Development) Sagar Setia, DIG Ferozepur range Inderbir Singh, SP (H) Avneet Kaur Sidhu and SDM Ravinder Singh Arora.

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਇੰਤਕਾਲਾਂ ਸਬੰਧੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

0
DC ORDERS REGISTRATION OF FIRs AGAINST 99 COLONIZERS UNDER PAPRA ACT

45 ਦਿਨਾਂ ਦੀ ਸਮਾਂ ਸੀਮਾ ਤੋਂ ਬਾਅਦ ਕੋਈ ਵੀ ਇੰਤਕਾਲ ਪੈਂਡਿੰਗ ਨਹੀਂ ਰਹਿਣਾ ਚਾਹੀਦਾ

ਪਟਵਾਰੀ ਤੋਂ ਐਸ.ਡੀ.ਐਮ. ਪੱਧਰ ਤੱਕ ਪੈਂਡਿੰਗ ਇੰਤਕਾਲਾਂ ਦੀ ਕੀਤੀ ਸਮੀਖਿਆ, ਬਕਾਇਆ ਕੇਸਾਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਉਣ ਦੇ ਨਿਰਦੇਸ਼

ਅੰਮ੍ਰਿਤ ਪਾਲ ਸਿੱਧੂ ਬਰਾੜ

ਜਲੰਧਰ, 9 ਅਪ੍ਰੈਲ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਮੂਹ ਪਟਵਾਰੀਆਂ, ਕਾਨੂੰਨਗੋਆਂ, ਸਰਕਲ ਮਾਲ ਅਫ਼ਸਰਾਂ (ਸੀ.ਆਰ.ਓਜ਼) ਅਤੇ ਉਪ ਮੰਡਲ ਅਫ਼ਸਰਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ ਕਿ 45 ਦਿਨਾਂ ਦੀ ਸਮਾਂ ਸੀਮਾ ਤੋਂ ਬਾਅਦ ਉਨ੍ਹਾਂ ਪਾਸ ਕੋਈ ਵੀ ਇੰਤਕਾਲ ਪੈਂਡਿੰਗ ਨਾ ਰਹੇ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇੰਤਕਾਲਾਂ ਸਬੰਧੀ ਸਮੁੱਚੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਇੰਤਕਾਲ ਰਜਿਸਟਰ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਇਸ ਕੰਮ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਸਾਹਮਣੇ ਆਉੰਦੀ ਹੈ ਤਾਂ ਸਬੰਧਤ ਅਧਿਕਾਰੀਆਂ ਨੂੰ ਦੇਰੀ ਲਈ ਸਖ਼ਤ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ, ਡਿਪਟੀ ਕਮਿਸ਼ਨਰ ਨੇ ਉਨ੍ਹਾਂ ਅਧਿਕਾਰੀ/ਕਰਮਚਾਰੀਆਂ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਮੇਂ ਸਿਰ ਇੰਤਕਾਲਾਂ ਦੇ ਕਾਰਜ ਨੂੰ ਨੇਪਰੇ ਚਾੜ੍ਹ ਕੇ ਜ਼ੀਰੋ ਪੈਂਡੈਂਸੀ ਨੂੰ ਕਾਇਮ ਰੱਖਿਆ। ਉਨ੍ਹਾਂ ਹੋਰਨਾਂ ਨੂੰ ਵੀ ਆਪਣੀ ਪੈਂਡੈਂਸੀ ਨੂੰ ਖਤਮ ਕਰਨ ਲਈ ਇਸੇ ਤਰ੍ਹਾਂ ਕੰਮ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਪੱਧਰਾਂ ‘ਤੇ 2928 ਇੰਤਕਾਲ ਦੇ ਕੇਸ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਸਿਰਫ਼ 553 ਹੀ ਸਮਾਂ ਸੀਮਾ ਤੋਂ ਬਾਅਦ ਪੈਂਡਿੰਗ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪੈਂਡੈਂਸੀ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਇਆ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਜ਼ੀਰੋ ਪੈਂਡੈਂਸੀ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

ਘਨਸ਼ਿਆਮ ਥੋਰੀ ਨੇ ਦੱਸਿਆ ਕਿ ਐਨ.ਡੀ.ਜੀ.ਆਰ.ਐਸ. ਪ੍ਰਣਾਲੀ ਦੇ ਏਕੀਕ੍ਰਿਤ ਹੋਣ ਉਪਰੰਤ ਹੁਣ ਜਾਇਦਾਦ ਦੀ ਰਜਿਸਟਰੀ ਹੋਣ ਤੋਂ ਬਾਅਦ 45 ਦਿਨਾਂ ਦੇ ਅੰਦਰ ਇੰਤਕਾਲ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਮਾਲ ਅਧਿਕਾਰੀਆਂ ਵੱਲੋਂ ਇਸ ਸਮਾਂ ਸੀਮਾ ਦੇ ਅੰਦਰ ਇੱਕ ਲੱਖ ਤੋਂ ਵੱਧ ਇੰਤਕਾਲ ਪਹਿਲਾਂ ਹੀ ਦਰਜ ਕੀਤੇ ਜਾ ਚੁੱਕੇ ਹਨ।

ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਲੋਕਾਂ ਤੱਕ ਸਰਕਾਰੀ ਸੇਵਾਵਾਂ ਨਿਰਵਿਘਨ ਅਤੇ ਸਮਾਂਬੱਧ ਤਰੀਕੇ ਨਾਲ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤੇ ਬਕਾਇਆ ਇੰਤਕਾਲ ਸਮਾਂ ਸੀਮਾ ਦੇ ਅੰਦਰ ਹਨ ਅਤੇ 45 ਦਿਨਾਂ ਦੇ ਨਿਸ਼ਚਿਤ ਸਮੇਂ ਵਿੱਚ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਤਹਿਸੀਲ ਪੱਧਰ ‘ਤੇ ਜਮ੍ਹਾਬੰਦੀਆਂ ਦੀ ਤਿਆਰੀ ਅਤੇ ਮਸਾਵੀ (ਖਸਰਾ ਪਲਾਨ ਦੀ ਮਾਸਟਰ ਕਾਪੀ) ਨੂੰ ਅੱਪਡੇਟ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਮਾਲ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਲਈ ਆਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਮੌਜੂਦ ਸਨ।

ਵਧੀਆਂ ਕਾਰਗੁਜਾਰੀ ਲਈ ਪ੍ਰਸਿੱਧ 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ ਸੰਭਾਲਿਆ

0
Jaspreet Singh IAS

ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਦਾ ਹਰੇਕ ਯੋਗ ਵਿਕਅਤੀ ਨੂੰ ਮਿਲੇਗਾ ਲਾਭ-ਜਸਪ੍ਰੀਤ ਸਿੰਘ

ਅੰਮ੍ਰਿਤ ਪਾਲ ਸਿੱਧੂ ਬਰਾੜ

ਮਾਨਸਾ, 03 ਅਪ੍ਰੈਲ:

ਆਪਣੀ ਪਾਇਦਾਰ ਤੇ ਵਧੀਆਂ ਕਾਰਗੁਜਾਰੀ ਲਈ ਪ੍ਰਸਿੱਧ ਭਾਰਤੀ ਪ੍ਰਸਾਸਨਿਕ ਸੇਵਾ (ਆਈ.ਏ.ਐੱਸ.) ਦੇ 2014 ਬੈਚ ਦੇ ਅਧਿਕਾਰੀ ਜਸਪ੍ਰੀਤ ਸਿੰਘ ਨੇ ਮਾਨਸਾ ਵਿਖੇ ਬਤੌਰ ਡਿਪਟੀ ਕਮਿਸਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜਸਪ੍ਰੀਤ ਸਿੰਘ, ਜੋ ਕਿ ਪਹਿਲਾਂ ਵਧੀਕ ਸਕੱਤਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋ ਜਲੰਧਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ।

ਮਾਨਸਾ ਦਫਤਰ ਵਿਖੇ ਅਹੁਦਾ ਸੰਭਾਲਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਸਰਵਓਚ ਪਹਿਲ ਦਿੱਤੀ ਜਾਵੇਗੀ।

ਉਨਾਂ ਦਫ਼ਤਰੀ ਸਟਾਫ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜਮੀਨੀ ਪੱਧਰ ’ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਉਨਾਂ ਇਸ ਤੋਂ ਪਹਿਲਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਮਾਨਸਾ ਵਿਖੇ ਪਹੰੁਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਸਮੁੱਚੇ ਡੀ.ਸੀ ਦਫਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਅਤੇ ਜ਼ਿਲਾ ਲੋਕ ਸੰਪਰਕ ਅਫ਼ਸਰ ਰਾਜਕੁਮਾਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਪੰਜਾਬ ਸਰਕਾਰ ਜਲਦ ਕਰੇਗੀ 10500 ਅਧਿਆਪਕਾਂ ਦੀ ਭਰਤੀ-ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਬਣੇਗਾ ਦੇਸ਼ ਦਾ ਮੋਹਰੀ ਸੂਬਾ

0

ਸਿੱਖਿਆ ਮੰਤਰੀ ਨੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਚਾਣਨ ਵਾਲਾ ਦੇ ਸਲਾਨਾ ਸਮਾਗਮ ਵਿਚ ਕੀਤੀ ਸਿ਼ਰਕਤ ਅਧਿਆਪਕਾਂ ਦੇ ਸਮਰਪਨ ਦੀ ਕੀਤੀ ਜ਼ੋਰਦਾਰ ਸਲਾਘਾ

ਅੰਮ੍ਰਿਤ ਪਾਲ ਸਿੱਧੂ ਬਰਾੜ

ਫਾਜਿ਼ਲਕਾ, 3 ਅਪ੍ਰੈਲ

ਪੰਜਾਬ ਦੇ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਸੂਬਾ ਸਰਕਾਰ ਰਾਜ ਵਿਚ 10500 ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।

ਉਹ ਇੱਥੇ ਪਿੰਡ ਚਾਣਨਵਾਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਸਲਾਨਾ ਸਮਾਗਮ ਸਾਂਝ 2022 ਵਿਚ ਸਿ਼ਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ, ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇ਼ਸ ਤੌਰ ਤੇ ਹਾਜਰ ਸਨ।

ਇਸ ਮੌਕੇ ਆਪਣੇ ਸੰਬਧੋਨ ਵਿਚ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡਾਂ ਪ੍ਰਤੀ ਆਉਣ ਵਾਲੀ ਨੀਤੀ ਦੀ ਰੂਪ ਰੇਖਾ ਬਿਆਨ ਕਰਦਿਆਂ ਕਿਹਾ ਕਿ ਰਾਜ ਨੂੰ ਸਿੱਖਿਆ ਅਤੇ ਖੇਡਾਂ ਦੋਹਾਂ ਖੇਤਰਾਂ ਵਿਚ ਦੇਸ਼ ਦਾ ਅਵੱਲ ਸੂਬਾ ਬਣਾਇਆ ਜਾਵੇਗਾ।

ਸਿੱਖਿਆ ਮੰਤਰੀ ਨੇ ਚਾਣਨ ਵਾਲਾ ਦੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਸਮੇਤ ਉਸਦੇ ਸਟਾਫ ਵੱਲੋਂ ਇਸ ਸਕੂਲ ਨੂੰ ਇਕ ਸ਼ਾਨਦਾਰ ਸਕੂਲ ਬਣਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਸਮਰਪਨ ਵਿਚ ਕੋਈ ਕਮੀ ਨਹੀਂ ਹੈ, ਬਲਕਿ ਰਾਸ਼ਟਰ ਨਿਰਮਾਤਾ ਅਧਿਆਪਕ ਹੀ ਪੰਜਾਬ ਸਰਕਾਰ ਦੀ ਸੂਬੇ ਦੇ ਸਕੂਲਾਂ ਨੂੰ ਸਭ ਤੋਂ ਬਿਹਰਤ ਬਣਾਉਣ ਵਿਚ ਸਰਕਾਰ ਦੇ ਲਈ ਮਹੱਤਵਪੂਰਨ ਭੁਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਨਵੀਂ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ ਅਤੇ ਇਸ ਨਾਲ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਵੀ ਵਧਣਗੇ।

ਸਿੱਖਿਆ ਮੰਤਰੀ ਨੇ ਉਚੇਰੀ ਸਿੱਖਿਆ ਦਾ ਜਿਕਰ ਕਰਦਿਆਂ ਕਿਹਾ ਕਿ ਫਾਜਿ਼ਲਕਾ ਦੇ ਐਮ ਆਰ ਕਾਲਜ ਸਮੇਤ ਸਾਰੇ ਸਰਕਾਰੀ ਕਾਲਜਾਂ ਵਿਚ ਨਵੇਂ ਨਵੇਂ ਕੋਰਸ ਸੁਰੂ ਕੀਤੇ ਜਾਣਗੇ ਤਾਂ ਜ਼ੋ ਸਾਡੇ ਨੌਜਵਾਨ ਸਮੇਂ ਦੇ ਹਾਣ ਦੀ ਸਿੱਖਿਆ ਲੈ ਸਕਣ। ਖੇਡਾਂ ਦੀ ਗੱਲ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾ ਕੇਵਲ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਲਿਆਉਣ ਵਾਲਿਆਂ ਦਾ ਮਾਣ ਸਨਮਾਨ ਕਰੇਗੀ ਪਰ ਨਾਲ ਦੀ ਨਾਲ ਅਜਿਹਾ ਖੇਡ ਮਹੌਲ ਸਿਰਜਿਆ ਜਾਵੇਗਾ ਕਿ ਸਾਡੇ   ਨੌਜਵਾਨ ਮੈਡਲ ਜਿੱਤ ਸਕਨ।

ਉਨ੍ਹਾਂ ਨੇ ਕਿਹਾ ਕਿ ਮੁੜ ਤੋਂ ਖੇਡਾਂ ਵਿਚ ਪੰਜਾਬ ਦੀ ਸਰਦਾਰੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਨੇ ਐਲਾਣ ਕੀਤਾ ਕਿ ਸਰਕਾਰ ਜਿੰਨ੍ਹਾਂ ਵੀ ਪਿੰਡਾਂ ਵਿਚ ਜਮੀਨ ਉਪਲਬੱਧ ਹੋਵੇਗੀ ਘਾਹ ਵਾਲੇ ਖੇਡ ਮੈਦਾਨ ਆਉਣ ਵਾਲੇ 2-3 ਸਾਲ ਵਿਚ ਬਣਾਏਗੀ।

ਇਸ ਮੌਕੇ ਉਨ੍ਹਾਂ ਨੇ ਚਾਣਨ ਵਾਲੇ ਦੇ ਪ੍ਰਾਇਮਰੀ ਸਕੂਲ ਨੂੰ ਮਿੱਡਲ ਕਰਨ ਅਤੇ ਸਕੂਲ ਦੀ ਟਰਾਂਸਪੋਰਟ ਸੇਵਾ ਜਾਰੀ ਰੱਖਣ ਦਾ ਐਲਾਣ ਵੀ ਕੀਤਾ

ਇਸ ਤੋਂ ਪਹਿਲਾਂ ਬੋਲਦਿਆਂ ਫਾਜਿ਼ਲਕਾ ਦੇ ਵਿਧਾਇਕ ਸ: ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਅਧਿਆਪਕ ਲਵਜੀਤ ਗਰੇਵਾਲ ਦੀ ਸਲਾਘਾ ਕਰਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੁੜੀਆਂ ਨੂੰ ਵੀ ਪੜਾਈ ਦੇ ਬਰਾਬਰ ਮੌਕੇ ਦੇਣ। ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਨੇ ਸਕੂਲਾਂ ਵਿਚ ਸਾਰਥਕ ਮੁਕਾਬਲੇਬਾਜੀ ਦੀ ਲੋੜ ਤੇ ਜ਼ੋਰ ਦਿੱਤਾ ਜਦ ਕਿ ਬੱਲੂਆਣਾ ਦੇ ਵਿਧਾਇਕ ਸ: ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੂਰੇ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਸੁਧਾਰ ਕੀਤੇ ਜਾਣਗੇ। ਇਸ ਮੌਕੇ ਕੁਲਦੀਪ ਕੁਮਾਰ ਦੀਪ ਕੰਬੋਜ਼ ਨੇ ਵੀ ਸੰਬੋਧਨ ਕੀਤਾ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦਾ ਇੱਥੇ ਪੁੱਜਣ ਤੇ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ ਅਤੇ ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ ਨੇ ਸਵਾਗਤ ਕੀਤਾ। ਇਸ ਮੌਕੇ  ਅਵਨੀਤ ਕੌਰ ਸਿੱਧੂ ਐਸ ਪੀ ਹੈੱਡਕੁਆਰਟਰ , ਆਪ ਜਿ਼ਲ੍ਹਾ ਪ੍ਰਧਾਨ ਸ੍ਰੀ ਅਰੁਣ ਵਧਵਾ, ਸਟੇਟ ਮੀਡੀਆ ਕੋਆਰਡੀਨੇਟਰ ਅਮਰਦੀਪ ਬਾਠ, ਸਕੂਲ ਸਟਾਫ ਸਵੀਕਾਰ ਗਾਂਧੀ, ਗੌਰਵ ਕੁਮਾਰ, ਸਵੇਤਾ ਕੁਮਾਰ, ਮਨੀ਼ਸਾ ਢਾਕਾ, ਮੀਡੀਆ ਕੋਆਰਡੀਨੇਟਰ ਇੰਨਕਲਾਬ ਗਿੱਲ, ਸਿਮਲਜੀਤ ਸਿੰਘ ਵੀ ਹਾਜਰ ਸਨ।

ਇਸ ਮੌਕੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਨੂੰ ਕੀਲ ਕੇ ਰੱਖ ਦਿੱਤਾ ਅਤੇ ਪਿੰਡ ਦੇ ਲੋਕਾਂ ਨੇ ਵੱਡੇ ਉਤਸਾਹ ਨਾਲ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਗਾਇਨ, ਸਮੂਹ ਨਾਚ, ਲਘੂ ਨਾਟਿਕਾ, ਲੋਕਗੀਤ, ਕਰਾਟੇ ਦੇ ਕਰਤਬ, ਗੱਤਕਾ, ਰਾਜਸਥਾਨੀ ਨਾਚ, ਭੰਗੜਾ ਅਤੇ ਗਿੱਧਾ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਾਵਣ ਸੁੱਖਾ ਪਰਿਵਾਰ ਵੱਲੋਂ ਸਕੂਲ ਨੂੰ 51000 ਰੁਪਏ ਦੀ ਸਹਾਇਤਾ ਦੇਣ ਦਾ ਐਲਾਣ ਵੀ ਕੀਤਾ ਗਿਆ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਨੇ ਸੰਭਾਲਿਆ ਚਾਰਜ

0
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਨੇ ਸੰਭਾਲਿਆ ਚਾਰਜ

ਅੰਮ੍ਰਿਤ ਪਾਲ ਸਿੱਧੂ ਬਰਾੜ

ਬਠਿੰਡਾ, 3 ਅਪ੍ਰੈਲ : ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਚਾਰਜ ਸੰਭਾਲ ਲਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸੈਕਟਰੀ ਤੋਂ ਇਲਾਵਾ ਵਧੀਕ ਕਮਿਸ਼ਨਰ ਕਰ ਤੇ ਆਬਕਾਰੀ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਕੋਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲਾ ਅਤੇ ਮਾਈਸਰਖ਼ਾਨਾ ਵਿਖੇ ਲੱਗਣ ਵਾਲੇ ਮੇਲੇ ਤੋਂ ਇਲਾਵਾ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਵਿਸ਼ਵਾਸ ਦਿਵਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸਪੀ ਸਪੈਸ਼ਲ ਬਰਾਂਚ ਸ਼ਮੀਰ ਵਰਮਾ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਡੀਐਸਪੀ ਹੈਡ ਕੁਆਰਟਰ ਸ਼੍ਰੀ ਸੰਜੀਵ ਸਿੰਗਲਾ, ਡੀਐਸਪੀ ਸਿਟੀ ਟੂ ਸ਼੍ਰੀ ਆਸ਼ਵੰਤ ਸਿੰਘ ਧਾਲੀਵਾਲ ਅਤੇ ਡੀਆਰਓ ਸਰੋਜ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਵਿੱਢੀ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

0
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਸਮੁੱਚੇ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਤਹਿਤ ਕਵਰ ਕਰਨ ਦੀਆਂ ਹਦਾਇਤਾਂ

ਇਸ ਉਮਰ ਵਰਗ ਦੇ ਕਰੀਬ 39 ਹਜ਼ਾਰ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਵੈਕਸੀਨ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ

ਅੰਮ੍ਰਿਤ ਪਾਲ ਸਿੰਘ ਬਰਾੜ

ਜਲੰਧਰ, 3 ਅਪ੍ਰੈਲ

ਜ਼ਿਲ੍ਹੇ ਵਿੱਚ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਉਮਰ ਵਰਗ ਦੇ ਸਮੁੱਚੇ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਵੈਕਸੀਨੇਸ਼ਨ ਤਹਿਤ ਕਵਰ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ) ਓਜਸਵੀ ਅਲੰਕਾਰ ਵੀ ਮੌਜੂਦ ਸਨ, ਨੇ ਦੱਸਿਆ ਕਿ ਹੁਣ ਤੱਕ 12 ਤੋਂ 14 ਸਾਲ ਉਮਰ ਵਰਗ ਦੇ 38960 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਕੂਲਾਂ ਵਿੱਚ ਸਬੰਧਤ ਨੋਡਲ ਅਫ਼ਸਰਾਂ ਅਤੇ ਸਿਹਤ ਟੀਮਾਂ ਦੇ ਸਹਿਯੋਗ ਨਾਲ ਟੀਕਾਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਰਬੇਵੈਕਸ ਵੈਕਸੀਨ ਲਗਾਈ ਜਾ ਰਹੀ ਹੈ, ਜਿਸ ਦਾ ਕੋਈ ਮਾੜਾ ਪ੍ਰਭਾਵ ਦੇਖਣ ਵਿੱਚ ਨਹੀਂ ਆਇਆ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

RECENT POSTS